ਕੇਂਦਰ ਸਰਕਾਰ ਬਿਨਾਂ ਦੇਰੀ, ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ, ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ
ਪੈਰਿਸ ਤੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਇਹ ਹੈ ਅਤੇ ਦਿਤੀਆਂ ਵੀ ਰਹੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ […]
Continue Reading