ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਦੇ ਦਾਖ਼ਲੇ ਲਈ ਆਨਲਾਈਨ ਸਾਂਝੇ ਪੋਰਟਲ ‘ਤੇ ਰੋਕ ਲਾਉਣ ਦੀ ਕੀਤੀ ਅਪੀਲ
JALANDHAR (NEWS AAJ TAK NETWORK) ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਡਿਗਰੀ ਕਾਲਜਾਂ ਵਿੱਚ ਸਾਲ 2021-22 ਤੋਂ ਵਿਦਿਆਰਥੀਆਂ ਦੇ ਦਾਖ਼ਲੇ ਲਈ ਆਨਲਾਈਨ ਸਾਂਝੇ ਪੋਰਟਲ ‘ਤੇ ਰੋਕ ਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦਾਖ਼ਲੇ ਲਈ ਸਾਂਝੇ ਪੋਰਟਲ ਦਾ ਮਾਡਲ […]
Continue Reading