ਐੱਚਐੱਮਵੀ ਦੇ ਵਿਦਿਆਰਥੀਆਂ ਨੇ ਬੀ.ਕਾਮ ਸਮੈਸਟਰ VI ਦੀਆਂ ਪ੍ਰੀਖਿਆਵਾਂ ਵਿੱਚ ਪਹਿਲੇ ਤਿੰਨ ਯੂਨੀਵਰਸਿਟੀ ਸਥਾਨ ਪ੍ਰਾਪਤ ਕੀਤੇ
ਐੱਚਐੱਮਵੀ ਦੇ ਵਿਦਿਆਰਥੀਆਂ ਨੇ ਬੀ.ਕਾਮ ਸਮੈਸਟਰ VI ਦੀਆਂ ਪ੍ਰੀਖਿਆਵਾਂ ਵਿੱਚ ਪਹਿਲੇ ਤਿੰਨ ਯੂਨੀਵਰਸਿਟੀ ਸਥਾਨ ਪ੍ਰਾਪਤ ਕੀਤੇ JALANDHAR (NEWS AAJ TAK NETWORK) ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ, ਜਲੰਧਰ ਦੀਆਂ ਬੀ.ਕਾਮ ਸਮੈਸਟਰ VI ਦੀਆਂ ਵਿਦਿਆਰਥਣਾਂ ਨੇ ਮਈ, 2025 ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਯੂਨੀਵਰਸਿਟੀ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। […]
Continue Reading








