Skip to content
ਲੰਮੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ,ਦਿੱਲੀ ਦੀ ਮੋਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਜਿਸ ਕਰਕੇ ਕਿਸਾਨ ਦਿੱਲੀ ਜਾ ਕੇ ਅੰਦੋਲਨ ਕਰਨਾ ਚਾਹੁੰਦੇ ਹਨ। ਪਰ ਸ਼ੰਭੂ ਬਾਰਡਰ ਅਤੇ ਘਨੌਰੀ ਬਾਰਡਰ ਤੇ ਕਿਸਾਨਾਂ ਨਾਲ ਜਿਸ ਤਰ੍ਹਾਂ ਅਨਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ, ਜਿਸ ਤਰ੍ਹਾਂ ਉਹਨਾਂ ਤੇ ਅਥਰੂ ਗੈਸ ਤੇ ਗੋਲੀਆਂ ਦਾ ਮੀਹ ਵਰਸਾਇਆ ਜਾ ਰਿਹਾ ਹੈ।