ਗੁਰਦੁਆਰਾ ਸ਼ਹੀਦਾਂ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ ਸ਼੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਚ ਹੋਏ ਨਿਯੁਕਤ—————————— ਮੈਨੇਜਰ ਸ. ਬਲਜੀਤ ਸਿੰਘ
ਜਲੰਧਰ (ਨਿਊਜ਼ ਆਜ ਤੱਕ ਨੈਟਵਰਕ)
ਗੁਰਦੁਆਰਾ ਸ਼ਹੀਦਾਂ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਰਵਿੰਦਰ ਪਾਲ ਸਿੰਘ ਨੂੰ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਚ ਨਿਯੁਕਤ ਕੀਤਾ ਗਿਆ। ਗੁਰਦੁਆਰਾ ਸ਼ਹੀਦਾਂ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ਦੇ ਮੈਨੇਜਰ ਸ. ਬਲਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ, ਸੈੱਕਟਰੀ ਤੇ ਸਾਰੇ ਮੈਂਬਰਾਂ ਨੂੰ ਬਹੁਤ ਖੁਸ਼ੀ ਹੈ ਕਿ ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ ਨੂੰ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਚ ਨਿਯੁਕਤ ਕੀਤਾ ਗਿਆ ਹੈ। ਸ. ਬਲਜੀਤ ਸਿੰਘ ਤੇ ਸਾਰੀ ਮੈਨੇਜਮੈਂਟ ਕਮੇਟੀ ਨੇ ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ ਨੂੰ ਇਸ ਖੁਸ਼ੀ ਦੇ ਮੌਕੇ ਤੇ ਸਨਮਾਨਿਤ ਕੀਤਾ ਤੇ ਵਧਾਈਆਂ ਦਿੱਤੀਆਂ।
@@@@@@@@@@####@@@@